Videos

Guru Tegh Bahadur Jayanti: 'ਹਿੰਦ ਦੀ ਚਾਦਰ' ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੌਕੇ Live ਦਰਸ਼ਨ ਕਰੋ ਗੁਰਦੁਆਰਾ 'ਸ੍ਰੀ ਗੁਰੂ ਕੇ ਮਹਿਲ'

Guru Tegh Bahadur Jayanti 2024: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ (Guru Tegh Bahadur Jayanti 2024) ਅੱਜ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਗੁਰੂ ਘਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪ੍ਰਕਾਸ਼ ਪੁਰਬ ਮਨਾਇਆ ਗਿਆ।

Video Thumbnail
Share
Advertisement

More Videos

More Videos

More Videos

More Videos

More Videos

Read More