ਜ਼ੀ ਪੰਜਾਬ ਹਰਿਆਣਾ ਹਿਮਾਚਲ ਵੱਲੋਂ ਕਰਵਾਏ ਗਏ Emerging Tricity Season-3 ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਹੈ, ਉਦੋਂ ਤੋਂ ਲੈ ਕੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਉੱਤੇ ਰੋਕ ਲੱਗੀ ਹੈ।
More Videos
More Videos
More Videos
More Videos
More Videos