Hardeep Singh Puri Video: ਹਾਲ ਹੀ ਵਿੱਚ ਹਰਦੀਪ ਸਿੰਘ ਪੁਰੀ ਨੇ ਇੱਕ ਵੀਡੀਓ ਸਾਂਝਾ ਕਰ ਵੱਡਾ ਬਿਆਨ ਦਿੱਤਾ ਹੈ ਅਤੇ ਕਿਹਾ ਹੈ ਕਿ ਜੋ ਮੋਦੀ ਸਰਕਾਰ ਨੇ ਕਿਸਾਨਾਂ ਲਈ ਕੀਤਾ ਉਹ ਕਿਸੇ ਨੇ ਨਹੀਂ ਕੀਤਾ ਹੈ। ਹਰਦੀਪ ਸਿੰਘ ਪੁਰੀ ਨੇ ਅੱਗ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਦੇ ਉਦੇਸ਼ ਨਾਲ ਕਈ ਪਹਿਲਕਦਮੀਆਂ ਅਤੇ ਯੋਜਨਾਵਾਂ ਲਾਗੂ ਕੀਤੀਆਂ ਹਨ। ਉਹਨਾਂ ਦੀ ਭਲਾਈ ਲਈ ਸਰਕਾਰ ਦੀ ਅਟੁੱਟ ਵਚਨਬੱਧ ਹੈ। ਮੋਦੀ ਸਰਕਾਰ ਕਿਸਾਨਾਂ ਨਾਲ ਚੱਲ ਰਹੀ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ।
More Videos
More Videos
More Videos
More Videos
More Videos