Videos

Harjit Singh Grewal: ਗੁਰੂ ਸਾਹਿਬ ਨੇ ਕੌਮ ਨੂੰ ਬਚਾਉਣ ਲਈ ਪਰਿਵਾਰ ਵਾਰਿਆ, ਇਹ ਇੱਕ ਪਰਿਵਾਰ ਨੂੰ ਬਚਾਉਣ ਲਈ ਕੌਮ ਨੂੰ ਵਾਰ ਰਹੇ-ਗਰੇਵਾਲ

Harjit Singh Grewal: ਗਿਆਨੀ ਕੁਲਦੀਪ ਸਿੰਘ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤਾਜਪੋਸ਼ੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜ਼ਪੋਸ਼ੀ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਕੌਮ ਬਚਾਉਣ ਲਈ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ ਅਤੇ ਹੁਣ ਇਕ ਪਰਿਵਾਰ ਨੂੰ ਬਚਾਉਣ ਲਈ ਕੌਮ ਨੂੰ ਵਾਰ ਰਹੇ ਹਨ।

Video Thumbnail
Share
Advertisement
Read More