Harjot Singh Bains: ਸੀਬੀਐਸਈ ਵੱਲੋਂ ਇਕ ਸਾਲ ਵਿੱਚ ਦੋ ਪ੍ਰੀਖਿਆ ਲੈਣ ਲਈ ਦਸਵੀਂ ਜਮਾਤ ਲਈ ਜੋ ਪਾਲਿਸੀ ਡਰਾਫਟ ਜਾਰੀ ਕੀਤਾ ਗਿਆ ਹੈ, ਉਸ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਸ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਸ ਜ਼ਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਬਾਬਤ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖਣਗੇ।
More Videos
More Videos
More Videos
More Videos
More Videos