ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਇਸ ਮੌਕੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ ਹਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਆਗੂ ਵਿਰੋਧੀ ਧਿਰ ਅਤੇ ਸੱਤਾ ਧਿਰ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ।
More Videos
More Videos
More Videos
More Videos
More Videos