Haryana Elections: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਤੇ ਉਨ੍ਹਾਂ ਦੇ ਪੁੱਤਰ ਅਤੇ ਕਾਂਗਰਸ ਸੰਸਦ ਮੈਂਬਰ ਦਪਿੰਦਰ ਹੁੱਡਾ ਨੇ ਰੋਹਤਕ ਦੇ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਭੁਪਿੰਦਰ ਸਿੰਘ ਹੁੱਡਾ ਗੜ੍ਹੀ ਸਾਂਪਲਾ-ਕਿਲੋਈ ਤੋਂ ਕਾਂਗਰਸ ਦੇ ਉਮੀਦਵਾਰ ਹਨ। ਕਾਬਿਲੇਗੌਰ ਹੈ ਕਿ ਅੱਜ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਚੱਲ ਰਹੀ ਹੈ।
More Videos
More Videos
More Videos
More Videos
More Videos