ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ 2025-26 ਦੇ ਵਿਦਿਅਕ ਸੈਸ਼ਨ ਤੋਂ EWS ਕੋਟੇ ਦੇ ਬੱਚਿਆਂ ਨੂੰ 25 ਪ੍ਰਤੀਸ਼ਤ ਸੀਟਾਂ 'ਤੇ ਦਾਖਲਾ ਦਿੱਤਾ ਜਾਵੇ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ। ਹਾਈ ਕੋਰਟ ਨੇ ਕੇ.ਐਸ. ਰਾਜੂ ਲੀਗਲ ਟਰੱਸਟ ਵੱਲੋਂ ਪੰਜਾਬ ਵਿੱਚ ਆਰਟੀਈ ਪ੍ਰਬੰਧਾਂ ਨੂੰ ਲਾਗੂ ਕਰਨ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਕਮ ਦਿੱਤੇ ਹਨ।
More Videos
More Videos
More Videos
More Videos
More Videos