Khanauri border: ਖਨੌਰੀ ਕਿਸਾਨ ਮੋਰਚਾ ਉੱਪਰ ਅੱਜ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ 53ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਦੇ ਨਾਲ 111 ਹੋਰ ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਜਿਨ੍ਹਾਂ ਵਿੱਚੋਂ 3 ਕਿਸਾਨਾਂ ਦੀ ਸਿਹਤ ਖਰਾਬ ਹੋ ਗਈ, ਜਿਨ੍ਹਾਂ ਦਾ ਬਿਨਾਂ ਕਿਸੇ ਦਵਾਈ ਦੇ ਇਲਾਜ ਕੀਤਾ ਗਿਆ। ਫਿਲਹਾਲ ਕਿਸਾਨਾਂ ਦੀ ਸਥਿਤੀ ਠੀਕ ਦੱਸੀ ਜਾ ਰਹੀ ਹੈ।
More Videos
More Videos
More Videos
More Videos
More Videos