Balwinder Singh Bhunder: ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਬੈਠਕ ਵਿੱਚ ਬਲਵਿੰਦਰ ਭੂੰਦੜ ਨਹੀਂ ਪਹੁੰਚੇ ਜਿਸ ਤੋਂ ਬਾਅਦ ਉਨ੍ਹਾਂ ਦਾ ਬਿਆਨ ਸਹਾਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕਮੇਟੀ ਦਾ ਮੈਂਬਰ ਨਹੀਂ ਹਾਂ ਇਸ ਲਈ ਮੀਟਿੰਗ ਵਿੱਚ ਨਹੀਂ ਗਿਆ।
More Videos
More Videos
More Videos
More Videos
More Videos