Videos

Ferozepur News: ''ਨਸ਼ੇ ਨਾਲ ਤੋੜੋ ਯਾਰੀ ਖੇਡਾਂ ਨਾਲ ਜੋੜੋ ਯਾਰੀ'' ਮੁਹਿੰਮ ਤਹਿਤ ਅੰਡਰ-14 ਹਾਕੀ ਮੁਕਾਬਲਿਆਂ ਦੀ ਸ਼ੁਰੂਆਤ

Ferozepur News: ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਵੱਲੋਂ ''ਨਸ਼ੇ ਨਾਲ ਤੋੜੋ ਯਾਰੀ ਖੇਡਾਂ ਨਾਲ ਜੋੜੋ ਯਾਰੀ'' ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਐਸਟੋਟਰਫ ਹਾਕੀ ਗਰਾਊਂਡ ਵਿਖੇ ਅੰਡਰ-14 ਹਾਕੀ ਮੁਕਾਬਲਿਆਂ ਦੀ ਸ਼ੁਰੂਆਤ ਕਾਰਵਾਈ ਗਈ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ ਐਸ ਪੀ ਸੋਮਿਆ ਮਿਸ਼ਰਾ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ।

Video Thumbnail
Share
Advertisement
Read More