Sultanpur News: ਸੁਲਤਾਨਪੁਰ ਲੋਧੀ ਵਿਖੇ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਨਗਰ ਕੀਰਤਨ ਦੀ ਅਰੰਭਤਾ ਹੋਈ ਸੀ ਜੋ ਪੂਰੇ ਸ਼ਹਿਰ ਦੇ ਵਿੱਚ ਪਰਿਕਰਮਾ ਕੀਤੀ ਜਾ ਰਹੀ ਸੀ। ਖਾਲਸਾਈ ਜਾਹੋ ਜਲਾਲ ਦੇ ਨਾਲ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੇ ਦੌਰਾਨ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਛੋਟੀ ਜਿਹੀ ਤਕਰਾਰ ਹਿੰਸਕ ਰੂਪ ਧਾਰਨ ਕਰ ਗਈ। ਦੱਸਿਆ ਜਾ ਰਿਹਾ ਹੈ ਕਿ ਨਗਰ ਕੀਰਤਨ ਦੇ ਦੌਰਾਨ ਜਦੋਂ ਚੌਂਕ ਚੇਲਿਆਂ ਦੇ ਨਜ਼ਦੀਕ ਗਤਕਾ ਖੇਡ ਰਹੇ ਨੌਜਵਾਨ ਦੇ ਨਾਲ ਕੁਝ ਨੌਜਵਾਨ ਆਪਣੇ ਮੋਟਰਸਾਈਕਲ ਦੀਆਂ ਰੇਸਾਂ ਦੇ ਰਹੇ ਸਨ ਅਤੇ ਸੜਕ ਪਾਰ ਕਰਨਾ ਚਾਹੁੰਦੇ ਸਨ।
More Videos
More Videos
More Videos
More Videos
More Videos