Ludhiana News: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦੀ ਇੱਕ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਔਰਤ ਉਸਦਾ ਪਤੀ ਅਤੇ ਇੱਕ ਹੋਰ ਸਾਥੀ ਨੇ ਇੱਕ ਵਿਅਕਤੀ ਦੀ ਕੁੱਟਮਾਰ ਕਰ ਰਹੇ ਹਨ। ਉਕਤ ਵਿਅਕਤੀ ਉਪਰ ਡੰਡਿਆਂ ਨਾਲ ਹਮਲਾ ਕੀਤਾ ਗਿਆ। ਔਰਤ ਨੇ ਸੜਕ ਵਿਚਕਾਰ ਆਦਮੀ ਨੂੰ ਥੱਪੜ ਮਾਰੇ। ਔਰਤ ਨੇ ਦੋਸ਼ ਲਗਾਏ ਕਿ ਉਕਤ ਸਖ਼ਸ਼ ਖੁਦ ਨੂੰ ਪੱਤਰਕਾਰ ਦੱਸਦਾ ਹੈ ਤੇ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ।
More Videos
More Videos
More Videos
More Videos
More Videos