Patran News: ਪਾਤੜਾਂ-ਜਾਖਲ ਹਾਈਵੇਅ 'ਤੇ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ 6 ਮਹੀਨੇ ਦੀ ਬੱਚੀ ਸਮੇਤ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਬਾਈਪਾਸ ਚੌਕ ਨੇੜੇ ਇੱਕ ਪੀ.ਆਰ.ਟੀ.ਸੀ. ਬੱਸ ਅਤੇ ਇੱਕ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ।
More Videos
More Videos
More Videos
More Videos
More Videos