ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਆਪਣੇ ਉੱਤੇ ਹੋਏ ਹਮਲੇ ਦੀ ਜਾਂਚ ਨੂੰ ਕੇਂਦਰੀ ਏਜੰਸੀ (CBI ਜਾਂ NIA) ਨੂੰ ਸੌਂਪਣ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਨੂੰ ਲੈ ਕੇ ਅੱਜ ਅਹਿਮ ਸੁਣਵਾਈ ਹੋਈ ਹੈ। ਪਿਛਲੀ ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਜਵਾਬ ਮੰਗਿਆ ਗਿਆ ਸੀ। ਜੋ ਕਿ ਪੰਜਾਬ ਸਰਕਾਰ ਵੱਲੋਂ ਅੱਜ ਦਾਇਕ ਕਰ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
More Videos
More Videos
More Videos
More Videos
More Videos