Videos

ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

IndiGo Flight: ਇੰਡੀਗੋ ਦੀ ਇੱਕ ਉਡਾਣ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੜਕੰਪ ਮਚ ਗਿਆ। ਇਹ ਉਡਾਣ ਹੈਦਰਾਬਾਦ ਤੋਂ ਚੰਡੀਗੜ੍ਹ ਆਈ ਸੀ। ਜਦੋਂ ਜਹਾਜ਼ ਦੀ ਸਫਾਈ ਕੀਤੀ ਜਾ ਰਹੀ ਸੀ, ਤਾਂ ਟਾਇਲਟ ਵਿੱਚੋਂ ਇੱਕ ਪਰਚੀ ਮਿਲੀ। ਇਸ ‘ਤੇ ਲਿਖਿਆ ਸੀ ਕਿ ਫਲਾਈਟ ਦੇ ਅੰਦਰ ਬੰਬ ਹੈ। ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਇਸ ਫਲਾਈਟ ਵਿੱਚ ਆਏ ਸਾਰੇ ਯਾਤਰੀਆਂ ਦੇ ਡੇਟਾ ਦੀ ਜਾਂਚ ਕਰ ਰਹੀ ਹੈ, ਤਾਂ ਜੋ ਦੋਸ਼ੀ ਦਾ ਪਤਾ ਲਗਾਇਆ ਜਾ ਸਕੇ। ਹੁਣ ਤੱਕ ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲਿਆ ਹੈ।

Video Thumbnail
Share
Advertisement

More Videos

More Videos

More Videos

More Videos

More Videos

Read More