ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਰਾਤ 9.30 ਵਜੇ ਭਾਰੀ ਹੰਗਾਮਾ ਹੋ ਗਿਆ। ਪੇਸ਼ੀ ਲਈ ਗਏ ਕੈਦੀਆਂ ਨੂੰ ਵਾਪਸ ਜੇਲ੍ਹ ਲਿਜਾਂਦੇ ਸਮੇਂ ਜੇਲ੍ਹ ਪ੍ਰਸ਼ਾਸਨ ਨੇ ਪੰਜ ਨੌਜਵਾਨਾਂ ਨੂੰ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਪਾਇਆ ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਮੈਡੀਕਲ ਲਈ ਭੇਜ ਦਿੱਤਾ। ਅੰਡਰ ਟਰਾਇਲ ਕੈਦੀਆਂ ਨੇ ਖੂਬ ਹੰਗਾਮਾ ਕੀਤਾ ਪੁਲਿਸ ਉਪਰ ਗੰਭੀਰ ਦੋਸ਼ ਲਗਾਏ।
More Videos
More Videos
More Videos
More Videos
More Videos