Videos

Manpreet Ayali: ਕੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਦੀ ਪਾਲਣਾ ਕਰਨਾ ਗੱਦਾਰੀ ਹੈ? ਮਨਪ੍ਰੀਤ ਸਿੰਘ ਇਯਾਲੀ ਨੇ ਕੀਤੇ ਸਵਾਲ

Manpreet Ayali: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਸ਼ਬਦੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਮਨਪ੍ਰੀਤ ਇਯਾਲੀ ਨੇ ਇੱਕ ਹੋਰ ਵੀਡੀਓ ਜਾਰੀ ਕਰਕੇ ਮੁੜ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮੇ ਦੀ ਪਾਲਣਾ ਕਰਨਾ ਅਤੇ ਪਾਰਟੀ ਦੇ ਜ਼ਾਬਤੇ ਵਿੱਚ ਰਹਿ ਕੇ ਪਾਰਟੀ ਵੱਲੋਂ ਕਿਸਾਨੀ ਅਤੇ ਧਾਰਮਿਕ ਤੌਰ ਉਤੇ ਹੋਈਆਂ ਗਲਤੀਆਂ ਦੇ ਬਾਰੇ ਜਾਣੂ ਕਰਵਾਉਣਾ ਤੇ ਵਿਰੋਧ ਕਰਨਾ ਕੀ ਇਹ ਪਾਰਟੀ ਨਾਲ ਕੋਈ ਗ਼ੱਦਾਰੀ ਹੈ? ਅਸੀਂ ਇਹ ਫੈਸਲਾ ਪੰਥ ਉਤੇ ਛੱਡਦੇ ਹਾਂ।

Share
Advertisement

More Videos

More Videos

More Videos

More Videos

More Videos

Read More