ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਦੇਸ਼ ਦੀ ਲੋਕ ਸਭਾ ਵਿੱਚ ਗੂੰਜਿਆ ਹੈ। ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਨੇ ਲੋਕ ਸਭਾ ਵਿਚ ਬੰਦੀ ਸਿੱਖਾਂ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਇਸ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।
More Videos
More Videos
More Videos
More Videos
More Videos