Jagjit Singh Dallewal: ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਵਿਚਾਲੇ ਸੱਤਵੇਂ ਗੇੜ੍ਹ ਦੀ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੋਰਚਿਆਂ ਨੂੰ ਪਰਤੇ ਰਹੇ ਕਿਸਾਨ ਆਗੂਆਂ ਉੱਤੇ ਪੰਜਾਬ ਪੁਲਿਸ ਵੱਲੋਂ ਐਕਸ਼ਨ ਲਿਆ ਹੈ। ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਹਾਲੀ ਅਤੇ ਸਰਵਣ ਸਿੰਘ ਪੰਧੇਰ ਨੂੰ ਵੀ ਜ਼ੀਰਕਪੁਰ ਕੋਲੋ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਬਾਕੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
More Videos
More Videos
More Videos
More Videos
More Videos