Jalandhar by-election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ। ਇਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 37325 ਨਾਲ ਜਿੱਤ ਹਾਸਲ ਕੀਤੀ ਹੈ।
More Videos
More Videos
More Videos
More Videos
More Videos