Jalandhar: ਜਲੰਧਰ ਦੇ ਭੋਗਪੁਰ ਇਲਾਕੇ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਹਾਤੀ ਪੁਲਿਸ ਅਤੇ AGTF ਦੀ ਟੀਮ ਨੇ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਥਾਣਾ ਭੋਗਪੁਰ ਲਿਆਂਦਾ ਗਿਆ ਹੈ। ਪੁਲਿਸ ਗੈਂਗਸਟਰ ਤੋਂ ਪੁੱਛਗਿੱਛ ਕਰ ਰਹੀ ਹੈ।
More Videos
More Videos
More Videos
More Videos
More Videos