ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਬੱਬਰ ਦੇ ਪਰਿਵਾਰ ਨੂੰ ਸਿਰਪਾਓ ਭੇਟ ਕਰਨਾ ਲੱਗੇ ਤਾਂ ਸੰਗਤ ਵਿਚੋਂ ਅਕਾਲੀ ਦਲ ਮਾਨ ਦੇ ਆਗੂ ਜਰਨੈਲ ਸਿੰਘ ਸਖ਼ੀਰਾ ਉੱਠੇ ਅਤੇ ਉਨ੍ਹਾਂ ਜਥੇਦਾਰ ਨੂੰ ਸਿਰੋਪਾਓ ਦੇਣ ਤੋਂ ਰੋਕ ਦਿੱਤਾ।
More Videos
More Videos
More Videos
More Videos
More Videos