ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਜੋੜਾ ਘਰ ਵਿਖੇ ਸੇਵਾ ਨਿਭਾ ਰਹੇ ਇੱਕ ਨੌਜਵਾਨ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਣ ਦੀ ਕੋਸ਼ਿਸ਼ ਕਰਦਿਆਂ ਉਸਨੂੰ ਸਾਬਤ ਸੂਰਤ ਬਣਨ ਦੀ ਪ੍ਰੇਰਣਾ ਦਿੱਤੀ। ਜਥੇਦਾਰ ਨੇ ਨੌਜਵਾਨ ਨਾਲ ਗੱਲਬਾਤ ਕਰਦਿਆਂ ਸਿੱਖੀ ਦੀ ਮਹਾਨ ਪਰੰਪਰਾ, ਰਹਿਤ ਮਰਯਾਦਾ ਅਤੇ ਸਾਬਤ ਸੂਰਤ ਜੀਵਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਂ ਦੇ ਦੱਸੇ ਰਸਤੇ 'ਤੇ ਚੱਲਣ ਦੀ ਲੋੜ ਹੈ, ਤਾਂ ਜੋ ਅਸੀਂ ਆਪਣੀ ਪਹਚਾਣ, ਇਤਿਹਾਸ ਅਤੇ ਆਤਮਿਕਤਾ ਨੂੰ ਕਾਇਮ ਰੱਖ ਸਕੀਏ।
More Videos
More Videos
More Videos
More Videos
More Videos