Gurpartap Singh Wadala: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ 5 ਨੂੰ ਬਤੌਰ ਆਬਜ਼ਰਵਰ ਤਾਇਨਾਤ ਕਰਨ ਦਾ ਐਲਾਨ ਕੀਤਾ ਸੀ। ਪਰ ਜਥੇਦਾਰ ਵਡਾਲਾ ਨੇ ਅਕਾਲੀ ਦਲ ਵੱਲੋਂ ਦਿੱਤੇ ਆਬਜ਼ਰਵਰ ਦੇ ਅਹੁਦੇ ਨੂੰ ਠੁਕਰਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੱਤ ਮੈਂਬਰੀ ਕਮੇਟੀ ਦੇ ਫੈਸਲੇ ਮੁਤਾਬਕ ਹੀ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸੰਗਤ ਨੇ ਇਸ ਨੂੰ ਮਾਨਤਾ ਨਹੀਂ ਦੇਣੀ ਹੈ।
More Videos
More Videos
More Videos
More Videos
More Videos