Jathedar Kuldeep Singh Gargaj: ਸਰਦਾਰ ਜੀ 3 ਫ਼ਿਲਮ ਨੂੰ ਲੈ ਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਵਿਰੋਧ ਹੋ ਰਿਹਾ ਹੈ। ਹੁਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆਂ 'ਚ ਨਫਰਤ ਦੀ ਜਗ੍ਹਾ ਨਹੀਂ ਹੋਣੀ ਚਾਹੀਦੀ, ਕਿਸੇ ਦੀ ਆਜ਼ਾਦੀ ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ। ਹਮੇਸ਼ਾ ਪਿਆਰ ਅਤੇ ਭਾਈਚਾਰੇ ਦੀ ਵਕਾਲਤ ਹੋਣੀ ਚਾਹੀਦੀ ਹੈ।
More Videos
More Videos
More Videos
More Videos
More Videos