ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸੁਝਾਵ ਲਏ ਗਏ ਹਨ। ਅਤੇ ਆਖਰੀ ਫੈਸਲਾ ਪੰਥਕ ਪਰੰਪਰਾਵਾਂ ਦੀ ਰੋਸ਼ਨੀ ਤੇ ਹੀ ਲਿਆ ਜਾਵੇਗਾ। ਅੱਗੇ ਬੋਲਦੇ ਹੋਏ ਉਹਨਾਂ ਕਿਹਾ ਕਿ ਪਿਛਲੇ ਦਿਨ ਹੀ ਬੋਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਵੱਲੋਂ ਹਰੀ ਸਿੰਘ ਨਲੂਆ ਤੇ ਫਿਲਮ ਬਣਾਉਣ ਦਾ ਗੱਲ ਕੀਤੀ ਗਈ ਹੈ। ਅਤੇ ਅਸੀਂ ਉਸ ਦਾ ਵਿਰੋਧ ਕਰਦੇ ਹਾਂ ਕਿਉਂਕਿ ਹਰੀ ਸਿੰਘ ਨਲੂਆ ਸਿੱਖ ਇਤਿਹਾਸ ਦਾ ਹਿੱਸਾ ਹੈ।
More Videos
More Videos
More Videos
More Videos
More Videos