Punjab Congress: ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਾਲ ਜ਼ੀ ਮੀਡੀਆ ਦੇ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਪਟਿਆਲਾ, ਫਤਿਹਗੜ੍ਹ ਅਤੇ ਸੰਗਰੂਰ ਵਿੱਚ ਮੇਰੀ ਪਾਰਟੀ ਵੱਲੋਂ ਡਿਊਟੀ ਲਗਾਈ ਗਈ ਹੈ। 3 ਹਲਕਿਆਂ ਵਿੱਚ ਚੋਣ ਪ੍ਰਚਾਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਕਰ ਰਿਹਾ ਹਾਂ। ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਨੂੰ ਲੈਕੇ ਕਾਫੀ ਜ਼ਿਆਦਾ ਪੌਜ਼ਟਿਵ ਮਾਹੌਲ ਹੈ। ਲੋਕ ਮੁੜ ਤੋਂ ਕਾਂਗਰਸ ਨੂੰਸੱਤਾ ਵਿੱਚ ਦੇਖਣਾ ਚਾਹੁੰਦੇ ਹਨ।
More Videos
More Videos
More Videos
More Videos
More Videos