hief Secretary of Punjab: ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।
More Videos
More Videos
More Videos
More Videos
More Videos