Karan Aujla News: ਬੱਬੂ ਮਾਨ ਨੂੰ ਕਿਹਾ ਕਿ ਇਹ ਘਟਨਾ ਸ਼ਰਮਨਾਕ ਹੈ, ਕਰਨ ਬਹੁਤ ਪਿਆਰਾ ਬੱਚਾ ਹੈ। ਕਰਨ ਮੇਰਾ ਛੋਟਾ ਭਰਾ ਹੈ ਅਤੇ ਪੰਜਾਬ ਦਾ ਨਵਾਂ ਕਲਾਕਾਰ ਹੈ। ਉਸ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਸ ਨਾਲ ਜੋ ਹੋਇਆ ,ਉਹ ਬਹੁਤ ਗਲਤ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ। ਅੰਤ 'ਚ ਕਿਸਾਨਾਂ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਹੈ, ਜ਼ਿੰਦਾਬਾਦ ਸੀ ਅਤੇ ਰਹੇਗਾ।
More Videos
More Videos
More Videos
More Videos
More Videos