Khanna News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਾਇਲ ਹਲਕੇ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਵੱਲੋਂ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਜਾਗਰੂਕਤਾ ਲਈ ਪੈਦਲ ਮਾਰਚ ਕੱਢਿਆ ਗਿਆ। ਇਹ ਮਾਰਚ ਪਾਇਲ ਦਾਣਾ ਮੰਡੀ ਤੋਂ ਸ਼ੁਰੂ ਹੋਵੇਗਾ ਅਤੇ ਅਰਦਾਸ ਲਈ ਗੁਰਦੁਆਰਾ ਸ੍ਰੀ ਕਰਮਸਰ ਰਾੜਾ ਸਾਹਿਬ ਪਹੁੰਚਣ ਤੋਂ ਬਾਅਦ ਸਮਾਪਤ ਹੋਵੇਗਾ। ਇਸ ਪੈਦਲ ਮਾਰਚ ਤੋਂ ਪਹਿਲਾਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਵੇਚਣ ਵਾਲਿਆਂ ਦੀ ਕਿਸੇ ਵੀ ਤਰ੍ਹਾਂ ਮਦਦ ਨਾ ਕਰਨ ਦੀ ਸੌਂਹ ਵੀ ਚੁੱਕੀ ਗਈ।
More Videos
More Videos
More Videos
More Videos
More Videos