Sarvan singh pandher Video: ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ (3 ਮਾਰਚ) 20ਵਾਂ ਦਿਨ ਹੈ। ਕਿਸਾਨ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਬਠਿੰਡਾ ਦੇ ਪਿੰਡ ਬੱਲੋ ਵਿਖੇ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਇੱਥੇ ਮਜੌਦ ਹ। ਉਹਨਾਂ ਨੇ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਬੱਲੋ ਪਿੰਡ ਪਹੁੰਚਣ ਦੀ ਅਪੀਲ ਕੀਤੀ ਹੈ। 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ।
More Videos
More Videos
More Videos
More Videos
More Videos