Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਚਲਾਏ ਜਾ ਰਹੇ ਪੋਡਕਾਸਟ ਦਾ ਪੰਜਵਾਂ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਦੱਸਿਆ ਹੈ ਕਿ ਵੋਟ ਪਾਉਣ ਵੇਲੇ ਵੋਟਰ ਦੇ ਖੱਬੇ ਹੱਥ ਦੀ ਉਂਗਲ ਉੱਤੇ ਹੀ ਸਿਆਹੀ ਕਿਉਂ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੋਲਿੰਗ ਬੂਥ ਉੱਤੇ ਵੋਟ ਪਾਉਣ ਦੌਰਾਨ ਮੋਬਾਇਲ ਫੋਨ ਬੰਦ ਕਰਕੇ ਨਾਲ ਲਿਜਾਇਆ ਜਾ ਸਕਦਾ ਹੈ ਜਾਂ ਨਹੀਂ।
More Videos
More Videos
More Videos
More Videos
More Videos