Doctors On Strike In Bathinda: ਸਿਵਲ ਹਸਪਤਾਲ ਦੀ ਓਪੀਡੀ ਬੰਦ ਹੋਣ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ। ਕਲਕੱਤਾ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਹੋਏ ਬਲਾਤਕਾਰ ਤੇ ਕਤਲ ਦੀ ਵਾਰਦਾਤ ਤੋਂ ਬਾਅਦ ਡਾਕਟਰਾਂ ਵਿੱਚ ਭਾਰੀ ਰੋਸ ਹੈ।ਮਰੀਜ਼ਾਂ ਨੇ ਦੱਸਿਆ ਕਿ ਉਹ ਦੂਰ ਦੂਰ ਤੋਂ ਦਵਾਈ ਲੈਣ ਪੁੱਜੇ ਹਨ ਕਿਉਂਕਿ ਕੱਲ 15 ਅਗਸਤ ਹੋਣ ਕਾਰਨ ਛੁੱਟੀ ਸੀ ਤੇ ਅੱਜ ਵੀ ਉਹਨਾਂ ਨੂੰ ਡਾਕਟਰ ਨਹੀਂ ਮਿਲ ਰਹੇ ਜਿਸ ਕਰਕੇ ਉਹਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
More Videos
More Videos
More Videos
More Videos
More Videos