Fatehgarh News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖਮਾਣੋਂ ਅਧੀਨ ਆਉਂਦੇ ਪਿੰਡ ਲਖਨਪੁਰ ਗਰਚਾ ਪੱਤੀ ਦੀ ਪੰਚਾਇਤ ਵੱਲੋਂ ਨਾਜਾਇਜ਼ ਤੌਰ ਉਤੇ ਪਿੰਡ ਵਿੱਚ ਬੈਠੇ ਬਿਨਾਂ ਕਿਸੇ ਪਛਾਣ ਤੋਂ ਪਰਵਾਸੀ ਪਰਿਵਾਰਾਂ ਨੂੰ ਪਿੰਡ ਵਿੱਚੋਂ ਜਾਣ ਲਈ ਮਤਾ ਪਾਸ ਕੀਤਾ ਹੈ ਤੇ ਇੱਕ ਹਫ਼ਤੇ ਦਾ ਪਿੰਡ ਵਿੱਚੋਂ ਜਾਣ ਲਈ ਸਮਾਂ ਦਿੱਤਾ ਗਿਆ। ਇਸ ਸਬੰਧੀ ਪਿੰਡ ਦੀ ਪੰਚਾਇਤ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ। ਵੀਡੀਓ ਵਿੱਚ ਦੱਸਿਆ ਕਿ ਪਰਵਾਸੀ ਮੋਟਰਾਂ ਉਤੇ ਗਾਂਜੇ ਦੇ ਬੂਟੇ ਉਗਾਉਂਦੇ ਹਨ। ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਗਈ ਹੈ ਕਿਉਂਕਿ ਪਿੰਡ ਵਿੱਚ ਕਿਸੇ ਪ੍ਰਕਾਰ ਦੀਆਂ ਲੁੱਟ ਖੋਹ, ਨਸ਼ਿਆਂ ਵਰਗੀਆਂ ਅਪਰਾਧਕ, ਘਟਨਾਵਾਂ ਘਟਨਾਵਾਂ ਦਾ ਡਰ ਬਣਿਆ ਰਹਿੰਦਾ ਹੈ।
More Videos
More Videos
More Videos
More Videos
More Videos