Videos

ਪ੍ਰਧਾਨ ਬਣਨ ਤੋਂ ਬਾਅਦ ਸੁਣੋ ਸੁਖਬੀਰ ਬਾਦਲ ਦਾ ਸਭ ਤੋਂ ਪਹਿਲਾ ਬਿਆਨ

Sukhbir Singh Badal: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ ਜਿਸਦੀ ਤਾਈਦ ਦਿੱਲੀ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਕੀਤੀ ਜਦੋਂ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਤਾਈਦ ਦੀ ਮਜੀਦ ਕੀਤੀ। ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਨੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਵਿਚ ਜੇਤੂ ਕਰਾਰ ਦਿੱਤਾ।

Video Thumbnail
Share
Advertisement
Read More