Giani Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਗੁਰੂ ਸਾਹਿਬ ਦਾ ਹੁਕਮ ਹੋਵੇ, ਓਨਾ ਚਿਰ ਹੀ ਸੇਵਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਹ ਇਸ ਫ਼ੈਸਲੇ ਨਾਲ ਰਾਜ਼ੀ ਹਨ।
More Videos
More Videos
More Videos
More Videos
More Videos