Chandigarh Building Collapse: ਚੰਡੀਗੜ੍ਹ 'ਚ ਸੋਮਵਾਰ ਸਵੇਰੇ ਕਰੀਬ 7 ਵਜੇ ਵੱਡਾ ਹਾਦਸਾ ਵਾਪਰ ਗਿਆ। ਸ਼ਹਿਰ ਦਾ ਦਿਲ ਕਹੇ ਜਾਣ ਵਾਲੇ ਸੈਕਟਰ-17 ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਡਿੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਦੇ ਸਮੇਂ ਇਮਾਰਤ ਪੂਰੀ ਤਰ੍ਹਾਂ ਖਾਲੀ ਸੀ ਅਤੇ ਨੇੜੇ ਕੋਈ ਵੀ ਮੌਜੂਦ ਨਹੀਂ ਸੀ।
More Videos
More Videos
More Videos
More Videos
More Videos