Lohri News: ਅੱਜ ਪੰਜਾਬ ਭਰ ਵਿੱਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਮੋਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਜ ਏਡੀਸੀ ਸੋਨਮ ਚੌਧਰੀ ਅਗਵਾਈ ਵਿੱਚ 51 ਲੜਕੀਆਂ ਦੀ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਾਇਨਾਤ ਮੁਲਾਜ਼ਮਾਂ ਨੇ ਹਿੱਸਾ ਲਿਆ।
More Videos
More Videos
More Videos
More Videos
More Videos