Videos

Maghi Mela Muktsar 2024: ਮੇਲਾ ਮਾਘੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਦਿੱਤਾ ਸੰਗਤਾਂ ਨੂੰ ਇਹ ਸੰਦੇਸ਼, ਸੁਣੇ ਕੀ ?

Maghi Mela Muktsar 2024: ਖਿਦਰਾਣੇ ਦੀ ਢਾਬ (ਸ੍ਰੀ ਮੁਕਤਸਰ ਸਾਹਿਬ)ਤੇ 21 ਵੈਸਾਖ ਸੰਮਤ 1762 ਬਿਕ੍ਰਮੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਮੁਗਲ ਸਾਮਰਾਜ ਨਾਲ ਲੜੀ ਜੰਗ ਵਿਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸਿੰਘਾਂ ਦੀ ਸ਼ਹਾਦਤ 'ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਾਨਣਾ ਪਾਉਂਦਿਆਂ ਸੰਦੇਸ਼ ਦਿੱਤਾ। ਵੀਡੀਓ ਰਾਹੀ ਸੁਣੋ ਕੀ?

Video Thumbnail
Share
Advertisement

More Videos

More Videos

More Videos

More Videos

More Videos

Read More