Videos

ਦੀਪਿਕਾ ਲੁਥਰਾ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਈਮੇਲ ਜਰੀਏ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਆਰੋਪੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਆਰੋਪੀ ਦਾ ਨਾਮ ਰਮਨਦੀਪ ਸਿੰਘ ਹੈ। ਅੰਮ੍ਰਿਤਸਰ ਪੁਲਿਸ ਨੇ ਆਰੋਪੀ ਰਮਨਦੀਪ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।

Video Thumbnail
Share
Advertisement
Read More