Videos

Air India Express Update: ਕਈ ਹੜਤਾਲੀ ਕਰਮਚਾਰੀਆਂ ਨੂੰ ਕੰਪਨੀ ਨੇ ਬਰਖਾਸਤ ਕੀਤਾ

Air India Express Update: ਏਅਰ ਇੰਡੀਆ ਐਕਸਪ੍ਰੈਸ ਏਅਰਲਾਈਨਜ਼ ਨੇ ਸਮੂਹਿਕ ਛੁੱਟੀ 'ਤੇ ਜਾਣ ਵਾਲੇ ਕਰਮਚਾਰੀਆਂ ਖਿਲਾਫ ਸਖਤ ਰੁਖ ਅਖਤਿਆਰ ਕਰਦੇ ਹੋਏ 25 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਜਿਨ੍ਹਾਂ ਮੁਲਾਜ਼ਮਾਂ ਨੂੰ ਕੱਢਿਆ ਗਿਆ ਹੈ, ਉਨ੍ਹਾਂ ਨੇ ਡਿਊਟੀ ਲਈ ਰਿਪੋਰਟ ਨਹੀਂ ਕੀਤੀ ਅਤੇ ਉਨ੍ਹਾਂ ਦਾ ਵਿਵਹਾਰ ਵੀ ਚੰਗਾ ਨਹੀਂ ਸੀ। ਜ਼ਿਕਰਯੋਗ ਹੈ ਕਿ ਵੱਡੀ ਗਿਣਤੀ 'ਚ ਕਰਮਚਾਰੀਆਂ ਦੇ ਸਮੂਹਿਕ ਛੁੱਟੀ ਲੈਣ ਕਾਰਨ ਏਅਰ ਇੰਡੀਆ ਐਕਸਪ੍ਰੈਸ ਦੀਆਂ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ ਸੀ।

Video Thumbnail
Share
Advertisement

More Videos

More Videos

More Videos

More Videos

More Videos

Read More