Bathinda News: ਤਲਵੰਡੀ ਸਾਬੋ ਦੇ ਲੇਲੇਵਾਲਾ ਰੋਡ 'ਤੇ ਸਥਿਤ ਸੁਰੇਸ਼ ਸ਼ਰਮਾ ਜੰਕ ਸਟੋਰ 'ਚ ਸਵੇਰੇ 2 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਪਹੁੰਚੀਆਂ ਨਗਰ ਕੌਂਸਲ ਤਲਵੰਡੀ ਸਾਬੋ ਅਤੇ ਮੌੜ ਮੰਡੀ ਦੀਆਂ ਫਾਇਰ ਬ੍ਰਿਗੇਡ ਟੀਮਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
More Videos
More Videos
More Videos
More Videos
More Videos