Zirakpur Fire News:ਜ਼ੀਰਕਪੁਰ ਦੇ ਢਕੋਲੀ ਇਲਾਕੇ ਵਿੱਚ ਇਮਾਰਤ ਨੂੰ ਅੱਗ ਲੱਗਣ ਨਾਲ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ। ਪੇਪਰ ਸਟੋਰ ਦੀ ਦੂਜੀ ਮੰਜ਼ਿਲ ਉਤੇ ਅੱਗ ਲੱਗਣ ਕਾਰਨ ਇਲਾਕੇ ਵਿੱਚ ਧੂੰਏਂ ਦਾ ਗੁਬਾਰ ਬਣ ਗਿਆ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਨੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
More Videos
More Videos
More Videos
More Videos
More Videos