Ludhiana News:ਲੁਧਿਆਣਾ ਦੇ ਬਹਾਦਰ ਰੋਡ 'ਤੇ ਸਥਿਤ ਇੱਕ ਪ੍ਰਿੰਟਿੰਗ ਫੈਕਟਰੀ ਵਿੱਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੀਆਂ ਮਸ਼ੀਨਾਂ ਅਤੇ ਤਿਆਰ ਕੱਪੜੇ ਸੜ ਕੇ ਸੁਆਹ ਹੋ ਗਏ। ਜਦੋਂ ਫੈਕਟਰੀ ਵਿੱਚੋਂ ਧੂੰਆਂ ਅਤੇ ਸੜਨ ਦੀ ਤੇਜ਼ ਬਦਬੂ ਆਈ ਤਾਂ ਮਜ਼ਦੂਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਇਸ ਬਾਰੇ ਫੈਕਟਰੀ ਮਾਲਕ ਨੂੰ ਸੂਚਿਤ ਕੀਤਾ, ਫਾਇਰ ਬ੍ਰਿਗੇਡ ਨੇ ਮੌਕੇ 'ਤੇ ਅੱਗ 'ਤੇ ਕਾਬੂ ਪਾਇਆ।
More Videos
More Videos
More Videos
More Videos
More Videos