Bus Body Controversy: ਸੂਬੇ ਵਿੱਚ ਇੱਕ ਵਾਰ ਫਿਰ ਤੋਂ ਸਰਕਾਰੀ ਬੱਸਾਂ ਦੀਆਂ ਬਾਡੀਆਂ ਰਾਜਸਥਾਨ ਤੋਂ ਲਗਾਉਣ ਨੂੰ ਲੈ ਕੇ ਸਿਅਸਤ ਗਰਮਾ ਗਈ ਹੈ। ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੇ ਵੱਲੋਂ ਬੱਸਾਂ ਦੀਆਂ ਬਾਡੀਆਂ ਰਾਜਸਥਾਨ ਤੋਂ ਲਗਾਉਣ ਸਬੰਧੀ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਦੇ ਇਨ੍ਹਾਂ ਸਵਾਲਾਂ ਦੇ ਜਵਾਬ ਖੁੱਦ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤੇ ਹਨ। ਉਨ੍ਹਾਂ ਨੇ ਦੋਵਾਂ ਪਾਰਟੀਆਂ ਦੇ ਇਲਜ਼ਾਮਾਂ ਨੂੰ ਬਿਲਕੁਲ ਬੇਬੁਨਿਆਦ ਦੱਸਿਆ ਹੈ।
More Videos
More Videos
More Videos
More Videos
More Videos