MLA Pargat Singh: ਹਿਮਾਚਲ ਵਿੱਚ ਨਸ਼ੇ ਨੂੰ ਲੈ ਕੇ ਪੰਜਾਬ ਬਾਰੇ ਦਿੱਤੇ ਬਿਆਨ ਤੋਂ ਬਾਅਦ ਕਾਂਗਰਸ ਦੇ ਨੇਤਾ ਅਤੇ MLA ਪਰਗਟ ਸਿੰਘ ਨੇ ਕੰਗਨਾ ਰਣੌਤ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕੇ ਕੀ ਭਾਜਪਾ ਜਾਂ ਕੰਗਨਾ ਵਿੱਚ 21,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ 'ਤੇ ਪ੍ਰਧਾਨ ਮੰਤਰੀ ਮੋਦੀ ਜਾਂ ਗੁਜਰਾਤ ਸਰਕਾਰ ਤੋਂ ਸਵਾਲ ਕਰਨ ਦੀ ਹਿੰਮਤ ਹੈ? ਹਿਮਾਚਲ ਦੇ ਨਸ਼ੀਲੇ ਪਦਾਰਥਾਂ ਦੇ ਸੰਕਟ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣਾ ਅਗਿਆਨਤਾ ਨਹੀਂ ਹੈ - ਇਹ ਗੁਜਰਾਤ ਦੀਆਂ ਨਾਰਕੋ-ਨਾਕਾਮੀਆਂ ਨੂੰ ਛੁਪਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਪੁਰਾਣੀ ਖੇਡ ਹੈ।
More Videos
More Videos
More Videos
More Videos
More Videos