ਜਲੰਧਰ ਨਗਰ ਨਿਗਮ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਦੀ ਅਗਰਿਮ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕੀਤੀ। ਹਾਈਕੋਰਟ ਨੇ ਰਾਜਨ ਅਰੋੜਾ ਨੂੰ ਫਿਲਹਾਲ ਕੋਈ ਵੀ ਰਾਹਤ ਨਹੀਂ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਜਵਾਬ ਦਾਖਲ ਕਰਨ ਦੇ ਆਦੇਸ਼ ਦਿੱਤੇ ਹਨ।
More Videos
More Videos
More Videos
More Videos
More Videos