MLA Sukhwinder Kotli Video: ਬਜਟ ਇਜਲਾਸ ਦੌਰਾਨ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਮੰਗ ਚੁੱਕਣ ਵਾਲੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਧਾਨ ਸਭਾ ਦੇ ਬਾਹਰ ਭਾਵੁਕ ਹੋ ਗਏ। ਇਸ ਮੌਕੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਕੋਟਲੀ ਨੇ ਕਿਹਾ ਕਿ ਉਹ ਦਲਿਤਾਂ ਦੇ ਨਾਲ ਖੜ੍ਹੇ ਹਨ ਅਤੇ ਦਲਿਤਾਂ ਖਾਤਰ ਅਸਤੀਫ਼ਾ ਦੇਣ ਲਈ ਵੀ ਤਿਆਰ ਹਨ।
More Videos
More Videos
More Videos
More Videos
More Videos