Moga News: ਡੀਸੀ ਦਫ਼ਤਰ ਵਿਖੇ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਮੋਗਾ ਦੇ ਪਿੰਡ ਤਲਵੰਡੀ ਭੰਗੇਰੀਆਂ ਨੇੜੇ ਮੀਟਿੰਗ ਕਰ ਰਹੇ ਹਨ, ਮੀਟਿੰਗ ਤੋਂ ਬਾਅਦ, ਕਿਸਾਨ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇਣ ਜਾ ਰਹੇ ਹਨ। ਪੁਲਿਸ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਤਿਆਰੀ ਕਰ ਰਹੀ ਹੈ, ਸਥਿਤੀ ਤਣਾਅਪੂਰਨ ਹੋ ਸਕਦੀ ਹੈ।
More Videos
More Videos
More Videos
More Videos
More Videos